ਲੀਡਜ਼ (ਇੰਗਲੈਂਡ), 21 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੌਰਾਨ ਅੱਜ ਦੂਜੇ ਦਿਨ ਭਾਰਤ 96 ਓਵਰਾਂ ਤੋਂ ਬਾਅਦ 404 ਦੌੜਾਂ 3 ਵਿਕਟਾਂ ਦੇ ਨੁਕਸਾਨ ਉਤੇ ਹੈ। ਦੱਸ ਦਈਏ ਕਿ ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ।
ਤਾਜ਼ਾ ਖ਼ਬਰਾਂ
Free
ਭਾਰਤ-ਇੰਗਲੈਂਡ ਪਹਿਲਾ ਟੈਸਟ : 96 ਓਵਰਾਂ ਤੋਂ ਬਾਅਦ ਭਾਰਤ 404/3
ਲੀਡਜ਼ (ਇੰਗਲੈਂਡ), 21 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੌਰਾਨ ਅੱਜ...
ਅਜੀਤ ਡੈਸਕ
21-06-2025