25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਰਤ-ਇੰਗਲੈਂਡ ਪਹਿਲਾ ਟੈਸਟ : ਯਸ਼ਸਵੀ ਜਾਇਸਵਾਲ ਅਤੇ ਸ਼ੁਭਮਨ ਗਿੱਲ ਤੋਂ ਬਾਅਦ ਰਿਸ਼ਭ ਪੰਤ ਦਾ ਵੀ ਸ਼ਾਨਦਾਰ ਸੈਂਕੜਾ

ਲੀਡਸ, 20 ਜੂਨ - ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲੇ ਟੈਸਟ ਮੈਚ ਵਿਚ ਕਪਤਾਨ ਸ਼ੁਭਮਨ ਗਿੱਲ ਤੇ ਯਸ਼ਸਵੀ ਜਾਇਸਵਾਲ ਦੇ ਸੈਂਕੜਿਆਂ ਤੋਂ ਬਾਅਦ ਦੂਜੇ ਦਿਨ ਵਿਕਟਕੀਪਰ ਰਿਸ਼ਭ ਪੰਤ ਨੇ ਆਪਣੀਆਂ 100 ਦੌੜਾਂ ਪੂਰੀਆਂ ਕਰ ਲਈਆਂ...

ਅਜੀਤ ਡੈਸਕ 21-06-2025

ਲੀਡਸ, 20 ਜੂਨ - ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲੇ ਟੈਸਟ ਮੈਚ ਵਿਚ ਕਪਤਾਨ ਸ਼ੁਭਮਨ ਗਿੱਲ ਤੇ ਯਸ਼ਸਵੀ ਜਾਇਸਵਾਲ ਦੇ ਸੈਂਕੜਿਆਂ ਤੋਂ ਬਾਅਦ ਦੂਜੇ ਦਿਨ ਵਿਕਟਕੀਪਰ ਰਿਸ਼ਭ ਪੰਤ ਨੇ ਆਪਣੀਆਂ 100 ਦੌੜਾਂ ਪੂਰੀਆਂ ਕਰ ਲਈਆਂ ਹਨ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ ਪਹਿਲੀ ਪਾਰੀ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਦੌੜਾਂ ਬਣਾ ਲਈ ਸਨ। ਸ਼ੁਭਨ ਗਿੱਲ 147 ਅਤੇ ਰਿਸ਼ਭ ਪੰਤ 113 ਦੌੜਾਂ ਬਣਾ ਕੇ ਕਰੀਜ਼ 'ਤੇ ਡਟੇ ਹੋਏ ਸਨ।

ਪਿਛਲੀ ਖ਼ਬਰ ਜੇਲ੍ਹ ਵਿਭਾਗ 'ਚ 500 ਲੋਕਾਂ ਦੀ ਕਰਾਂਗੇ ਹੋਰ ਭਰਤੀ - ਮੰਤਰੀ ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : 96 ਓਵਰਾਂ ਤੋਂ ਬਾਅਦ ਭਾਰਤ 404/3