ਨਵੀਂ ਦਿੱਲੀ, 22 ਜੂਨ - ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਖਤਰਨਾਕ ਗੈਂਗਸਟਰ ਪਵਿੱਤਰ ਬਟਾਲਾ ਦੇ ਮੁੱਖ ਸਹਿਯੋਗੀ ਜਤਿੰਦਰ ਸਿੰਘ ਉਰਫ ਜੋਤੀ ਵਿਰੁੱਧ ਪੰਜਾਬ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਐਨਆਈਏ ਵਲੋਂ ਜਤਿੰਦਰ ਸਿੰਘ ਵਿਰੁੱਧ ਪੰਜਾਬ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਚਾਰਜਸ਼ੀਟ ਦਾਇਰ
ਨਵੀਂ ਦਿੱਲੀ, 22 ਜੂਨ - ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਖਤਰਨਾਕ ਗੈਂਗਸਟਰ ਪਵਿੱਤਰ ਬਟਾਲਾ ਦੇ ਮੁੱਖ ਸਹਿਯੋਗੀ...
ਅਜੀਤ ਡੈਸਕ
22-06-2025