ਅੰਮ੍ਰਿਤਸਰ, 22 ਜੂਨ (ਰੇਸ਼ਮ ਸਿੰਘ) - ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਅੰਮ੍ਰਿਤਸਰ ਪੁਲਿਸ ਵਲੋਂ ਦੋ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਗੋਪੀ ਅਤੇ ਸਾਹਿਲ ਮਸੀਹ ਵਜੋਂ ਹੋਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵਲੋਂ ਆਪਣੇ ਐਕਸ ਅਕਾਊਂਟ 'ਤੇ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋ ਜਾਸੂਸ
ਅੰਮ੍ਰਿਤਸਰ, 22 ਜੂਨ (ਰੇਸ਼ਮ ਸਿੰਘ) - ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਅੰਮ੍ਰਿਤਸਰ ਪੁਲਿਸ ਵਲੋਂ ਦੋ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਗੋਪੀ ਅਤੇ ਸਾਹਿਲ ਮਸੀਹ ਵਜੋਂ ਹੋਈ...
ਅਜੀਤ ਡੈਸਕ
22-06-2025