23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਲੁਧਿਆਣਾ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਹਿਲਾਂ...

ਅਜੀਤ ਡੈਸਕ 22-06-2025

 ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਹਿਲਾਂ ਇਹ ਵੋਟਾਂ ਦੀ ਗਿਣਤੀ ਦਾ ਕੰਮ 7 ਵਜੇ ਸ਼ੁਰੂ ਹੋਣਾ ਸੀ, ਪਰ ਹੁਣ ਇਹ ਸਮਾਂ 8 ਵਜੇ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਈਰਾਨ ਦੀ ਪ੍ਰਮਾਣੂ ਊਰਜਾ ਸੰਸਥਾ ਵਲੋਂ ਪ੍ਰਮਾਣੂ ਥਾਵਾਂ 'ਤੇ ਹਮਲਿਆਂ ਦੀ ਪੁਸ਼ਟੀ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋ ਜਾਸੂਸ