23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਇਸਲਾਮੀ ਗਣਰਾਜ ਦੇ ਸਥਾਈ ਮਿਸ਼ਨ ਵਲੋਂ ਸੁਰੱਖਿਆ ਪ੍ਰੀਸ਼ਦ ਨੂੰ ਪੱਤਰ ਸੌਂਪ ਅਮਰੀਕੀ ਹਮਲਿਆਂ ਦੀ ਨਿੰਦਾ

ਤਹਿਰਾਨ, 22 ਜੂਨ - ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਇਸਲਾਮੀ ਗਣਰਾਜ ਦੇ ਸਥਾਈ ਮਿਸ਼ਨ ਨੇ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਨੂੰ ਸੁਰੱਖਿਆ ਪ੍ਰੀਸ਼ਦ ਨੂੰ ਇਕ ਜ਼ਰੂਰੀ ਪੱਤਰ ਸੌਂਪਿਆ ਹੈ, ਜਿਸ ਵਿਚ ਅਮਰੀਕਾ ਵਲੋਂ ਈਰਾਨ ਦੇ ਪ੍ਰਮਾਣੂ...

ਅਜੀਤ ਡੈਸਕ 22-06-2025

 ਤਹਿਰਾਨ, 22 ਜੂਨ - ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਇਸਲਾਮੀ ਗਣਰਾਜ ਦੇ ਸਥਾਈ ਮਿਸ਼ਨ ਨੇ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਨੂੰ ਸੁਰੱਖਿਆ ਪ੍ਰੀਸ਼ਦ ਨੂੰ ਇਕ ਜ਼ਰੂਰੀ ਪੱਤਰ ਸੌਂਪਿਆ ਹੈ, ਜਿਸ ਵਿਚ ਅਮਰੀਕਾ ਵਲੋਂ ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਗੈਰ-ਕਾਨੂੰਨੀ ਅਤੇ ਲਾਪਰਵਾਹੀ ਨਾਲ ਕੀਤੇ ਗਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ।

ਪਿਛਲੀ ਖ਼ਬਰ ਡੀਜੀਸੀਏ 2024 ਤੋਂ ਏਅਰ ਇੰਡੀਆ ਦੇ ਨਿਰੀਖਣ ਅਤੇ ਆਡਿਟ ਨਾਲ ਸੰਬੰਧਿਤ ਸਾਰੇ ਵੇਰਵੇ ਇਕੱਠੇ ਕਰ ਰਿਹਾ ਹੈ - ਸੂਤਰ ਅਗਲੀ ਖ਼ਬਰ ਮੈਨੂੰ ਨਿਰਾਸ਼ਾ ਹੈ ਕਿ ਮੁਸਲਿਮ ਜਗਤ ਚੁੱਪ ਹੈ, ਈਰਾਨ ਦੇ 3 ਪ੍ਰਮਾਣੂ ਟਿਕਾਣਿਆਂ ਉੱਪਰ ਅਮਰੀਕੀ ਹਮਲੇ 'ਤੇ ਫਾਰੂਕ ਅਬਦੁੱ...