23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾਗ

ਨਵੀਂ ਦਿੱਲੀ, 22 ਜੂਨ - ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ...

ਅਜੀਤ ਡੈਸਕ 22-06-2025

 ਨਵੀਂ ਦਿੱਲੀ, 22 ਜੂਨ - ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਅੱਗੇ ਵਧਿਆ ਹੈ।ਅਗਲੇ ਦੋ ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਉੱਤਰੀ ਅਰਬ ਸਾਗਰ ਦੇ ਬਾਕੀ ਹਿੱਸਿਆਂ, ਰਾਜਸਥਾਨ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

ਪਿਛਲੀ ਖ਼ਬਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਟਾਰਮਰ ਵਲੋਂ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ ਅਗਲੀ ਖ਼ਬਰ ਦਿੱਲੀ ਕਮੇਟੀ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ