23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਟਾਰਮਰ ਵਲੋਂ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ

ਲੰਡਨ, 22 ਜੂਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ, "ਈਰਾਨ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਵਿਕਸਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ...

ਅਜੀਤ ਡੈਸਕ 22-06-2025

 ਲੰਡਨ, 22 ਜੂਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ, "ਈਰਾਨ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਵਿਕਸਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ": ।

ਪਿਛਲੀ ਖ਼ਬਰ ਸਾਉਦੀ ਅਰਬ ਵਲੋਂ ਈਰਾਨ ਉੱਪਰ ਅਮਰੀਕਾ ਦੇ ਹਮਲਿਆਂ ਦੀ ਨਿੰਦਾ ਅਗਲੀ ਖ਼ਬਰ ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾ...