ਵਿਆਨਾ (ਆਸਟਰੀਆ), 22 ਜੂਨ - ਸੰਯੁਕਤ ਰਾਸ਼ਟਰ ਪ੍ਰਮਾਣੂ ਨਿਗਰਾਨੀ ਸੰਸਥਾ (ਆਈ.ਏ.ਈ.ਏ.) ਦੇ ਮੁਖੀ ਰਾਫੇਲ ਗ੍ਰੋਸੀ ਨੇ ਕਿਹਾ ਕਿ ਉਹ ਆਪਣੀ ਏਜੰਸੀ ਦੇ 35-ਰਾਸ਼ਟਰੀ ਬੋਰਡ ਆਫ਼ ਗਵਰਨਰਜ਼ ਦੀ ਇਕ ਐਮਰਜੈਂਸੀ ਮੀਟਿੰਗ ਬੁਲਾ ਰਹੇ ਹਨ, ਜਦੋਂ ਅਮਰੀਕਾ ਨੇ ਕਿਹਾ ਕਿ ਉਸ ਨੇ ਈਰਾਨੀ ਪ੍ਰਮਾਣੂ ਟਿਕਾਣਿਆਂ 'ਤੇ ਹਮਲੇ ਕੀਤੇ ਹਨ।
ਤਾਜ਼ਾ ਖ਼ਬਰਾਂ
Free
ਆਈ.ਏ.ਈ.ਏ. ਕੱਲ੍ਹ ਬੋਰਡ ਆਫ਼ ਗਵਰਨਰਜ਼ ਦੀ ਐਮਰਜੈਂਸੀ ਮੀਟਿੰਗ ਬੁਲਾਏਗਾ
ਵਿਆਨਾ (ਆਸਟਰੀਆ), 22 ਜੂਨ - ਸੰਯੁਕਤ ਰਾਸ਼ਟਰ ਪ੍ਰਮਾਣੂ ਨਿਗਰਾਨੀ ਸੰਸਥਾ (ਆਈ.ਏ.ਈ.ਏ.) ਦੇ ਮੁਖੀ ਰਾਫੇਲ ਗ੍ਰੋਸੀ ਨੇ ਕਿਹਾ ਕਿ ਉਹ ਆਪਣੀ ਏਜੰਸੀ ਦੇ 35-ਰਾਸ਼ਟਰੀ ਬੋਰਡ ਆਫ਼ ਗਵਰਨਰਜ਼ ਦੀ ਇਕ ਐਮਰਜੈਂਸੀ ਮੀਟਿੰਗ...
ਅਜੀਤ ਡੈਸਕ
22-06-2025