24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ 3 ਖੇਡ ਕੋਚ

ਦਿੜ੍ਹਬਾ ਮੰਡੀ , 22 ਜੂਨ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿਚ ਪੰਜਾਬ ਸਰਕਾਰ ਵਲੋਂ 3 ਖੇਡ ਕੋਚ ਨਿਯੁਕਤ ...

ਅਜੀਤ ਡੈਸਕ 22-06-2025

ਦਿੜ੍ਹਬਾ ਮੰਡੀ , 22 ਜੂਨ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿਚ ਪੰਜਾਬ ਸਰਕਾਰ ਵਲੋਂ 3 ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣਗੇ ਤੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜਿਉਣ ਲਈ ਸੇਧ ਵੀ ਮੁਹਈਆ ਕਰਵਾਉਣਗੇ । ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ ਦੀ ਨਿਯੁਕਤੀ ਹੋਈ ਹੈ।

ਪਿਛਲੀ ਖ਼ਬਰ ਰਾਜਾ ਰਘੂਵੰਸ਼ੀ ਕਤਲ ਕੇਸ : ਐਫ.ਐਸ.ਐਲ ਨੇ ਸੜੇ ਹੋਏ ਬੈਗ ਦੇ ਟੁਕੜੇ ਕੀਤੇ ਇਕੱਠੇ ਅਗਲੀ ਖ਼ਬਰ ਅਮਿਤ ਸ਼ਾਹ ਨੇ ਨਵਾਂ ਰਾਏਪੁਰ ਵਿਚ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਦਾ ਨੀਂਹ ਰੱਖਿਆ ਪੱਥਰ