24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਈਰਾਨ ਦਾ ਵੱਡਾ ਫ਼ੈਸਲਾ , ਸੰਸਦ ਨੇ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਫੈਸਲਾ ਕੀਤਾ

ਤਹਿਰਾਨ , 22 ਜੂਨ - ਇਜ਼ਰਾਈਲ ਨਾਲ ਚੱਲ ਰਹੀ ਜੰਗ ਦੇ ਵਿਚਕਾਰ, ਈਰਾਨ ਦੀ ਸੰਸਦ ਨੇ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਈਰਾਨ ਦੇ ਇਸ ਕਦਮ ਨਾਲ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ...

ਅਜੀਤ ਡੈਸਕ 22-06-2025

ਤਹਿਰਾਨ , 22 ਜੂਨ - ਇਜ਼ਰਾਈਲ ਨਾਲ ਚੱਲ ਰਹੀ ਜੰਗ ਦੇ ਵਿਚਕਾਰ, ਈਰਾਨ ਦੀ ਸੰਸਦ ਨੇ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਈਰਾਨ ਦੇ ਇਸ ਕਦਮ ਨਾਲ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਸਕਦਾ ਹੈ। ਅਮਰੀਕਾ ਈਰਾਨ ਦੇ ਇਸ ਫ਼ੈਸਲੇ ਵਿਰੁੱਧ ਸਖ਼ਤ ਕਾਰਵਾਈ ਕਰ ਸਕਦਾ ਹੈ। ਹਾਲਾਂਕਿ, ਇਸ ਮਾਮਲੇ ਵਿਚ ਅੰਤਿਮ ਫ਼ੈਸਲਾ ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਲੈਣਗੇ।

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਭਾਰਤ ਦੇ 471 ਦੌੜਾਂ ਦੇ ਜਵਾਬ ਵਿਚ ਇੰਗਲੈਂਡ ਦੀ ਪਹਿਲੀ ਪਾਰੀ 465 ਦੌੜਾਂ 'ਤੇ ਹੋਈ ਖ਼ਤਮ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਇੰਗਲੈਂਡ ਦੀ 8ਵੀਂ ਵਿਕਟ ਡਿਗੀ, ਬ੍ਰਾਇਡਨ ਕਾਰਸੇ ਆਊਟ