25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਰਮਾਤਮਾ ਜੋ ਵੀ ਫ਼ੈਸਲਾ ਲੈਣਗੇ ਮੈਂ ਕਰਾਂਗਾ ਸਵੀਕਾਰ- ਜੀਵਨ ਗੁਪਤਾ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਆਉਣ ਵਾਲੇ ਨਤੀਜਿਆਂ ਸੰਬੰਧੀ ਕਿਹਾ ਕਿ ਮੈਂ ਆਪਣਾ ਸਾਰਾ ਕੰਮ ਪਰਮਾਤਮਾ....

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਆਉਣ ਵਾਲੇ ਨਤੀਜਿਆਂ ਸੰਬੰਧੀ ਕਿਹਾ ਕਿ ਮੈਂ ਆਪਣਾ ਸਾਰਾ ਕੰਮ ਪਰਮਾਤਮਾ ਦੇ ਆਸ਼ੀਰਵਾਦ ਨਾਲ ਸ਼ੁਰੂ ਕਰਦਾ ਹਾਂ। ਅੱਜ ਗਿਣਤੀ ਦਾ ਦਿਨ ਹੈ। ਮੈਂ ਭਗਵਾਨ ਸ਼ਿਵ ਦਾ ਪੈਰੋਕਾਰ ਹਾਂ ਅਤੇ ਉਨ੍ਹਾਂ ਨੇ ਹਮੇਸ਼ਾ ਮੈਨੂੰ ਭਰਪੂਰ ਅਸੀਸ ਦਿੱਤੀ ਹੈ। ਮੈਂ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਅੱਜ ਉਨ੍ਹਾਂ ਅੱਗੇ ਪ੍ਰਾਰਥਨਾ ਕੀਤੀ। ਉਹ ਜੋ ਵੀ ਫੈਸਲਾ ਲੈਣਗੇ, ਮੈਂ ਉਸ ਨੂੰ ਸਵੀਕਾਰ ਕਰਾਂਗਾ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ, ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਬੈਲੇਟ ਪੇਪਰਾਂ ਦੀ ਗਿਣਤੀ ਹੋਈ ਮੁਕੰਮਲ