25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ, ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ

ਲੁਧਿਆਣਾ, 23 ਜੂਨ- ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪਹਿਲੇ ਰੁਝਾਨ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪਹਿਲੇ ਰੁਝਾਨ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ ਪਈਆਂ ਹਨ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ ਨਾਲ ਦੂਜੇ ਨੰਬਰ ’ਤੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਨੰਬਰ ’ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਫਿਲਹਾਲ ਚੌਥੇ ਨੰਬਰ ’ਤੇ ਹਨ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਦੀ ਗਿਣਤੀ ਜਾਰੀ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਰਮਾਤਮਾ ਜੋ ਵੀ ਫ਼ੈਸਲਾ ਲੈਣਗੇ ਮੈਂ ਕਰਾਂਗਾ ਸਵੀਕਾਰ- ਜੀਵਨ ਗੁਪਤਾ