25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਦੀ ਗਿਣਤੀ ਜਾਰੀ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਦੂਜੇ ਗੇੜ ਦੀ ਗਿਣਤੀ ਜਾਰੀ ਹੈ। ਪਹਿਲੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਦੂਜੇ ਗੇੜ ਦੀ ਗਿਣਤੀ ਜਾਰੀ ਹੈ। ਪਹਿਲੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਵਿਚ ‘ਆਪ’ ਦੀ ਲੀਡ ਬਰਕਰਾਰ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ, ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ