ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਵੋਟ ਗਿਣਤੀ ਦੇ ਤੀਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਹਨ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਵਿਚ ‘ਆਪ’ ਦੀ ਲੀਡ ਬਰਕਰਾਰ
ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਵੋਟ ਗਿਣਤੀ ਦੇ ਤੀਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ...
ਅਜੀਤ ਡੈਸਕ
23-06-2025