25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਯੂ.ਪੀ. - ਸਮਾਜਵਾਦੀ ਪਾਰਟੀ ਨੇ ਤਿੰਨ ਵਿਧਾਇਕਾਂ ਨੂੰ ਪਾਰਟੀ ਤੋਂ ਕੱਢਿਆ ਬਾਹਰ

ਲਖਨਊ, 23 ਜੂਨ - ਸਮਾਜਵਾਦੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਤਿੰਨ ਵਿਧਾਇਕਾਂ ਅਭੈ ਸਿੰਘ, ਰਾਕੇਸ਼ ਪ੍ਰਤਾਪ ਸਿੰਘ ਅਤੇ ਮਨੋਜ ਕੁਮਾਰ ਪਾਂਡੇ ਨੂੰ ਪਾਰਟੀ ਤੋਂ ਬਾਹਰ ਕੱਢ...

ਅਜੀਤ ਡੈਸਕ 23-06-2025

 ਲਖਨਊ, 23 ਜੂਨ - ਸਮਾਜਵਾਦੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਤਿੰਨ ਵਿਧਾਇਕਾਂ ਅਭੈ ਸਿੰਘ, ਰਾਕੇਸ਼ ਪ੍ਰਤਾਪ ਸਿੰਘ ਅਤੇ ਮਨੋਜ ਕੁਮਾਰ ਪਾਂਡੇ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਵਿਚ ‘ਆਪ’ ਦੀ ਲੀਡ ਬਰਕਰਾਰ