25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਤੀਜੇ ਰਾਊਂਡ ਤੋਂ ਬਾਅਦ ਦੂਜੇ ਨੰਬਰ ’ਤੇ ਆਈ ਭਾਜਪਾ

ਲੁਧਿਆਣਾ, 23 ਜੂਨ- ਵੋਟਾਂ ਦੀ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਵੋਟਾਂ ਦੀ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਹਨ। ਇਸ ਗੇੜ ਵਿਚ ਭਾਜਪਾ ਨੇ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਹੈ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ ਅਗਲੀ ਖ਼ਬਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੌਹਰ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ