26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ

ਲੁਧਿਆਣਾ, 23 ਜੂਨ- ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਹਾਲਾਂਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ....

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਹਾਲਾਂਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ 7421 ਵੋਟਾਂ ਨਾਲ ਦੂਜੇ ਨੰਬਰ ’ਤੇ ਆ ਗਏ ਹਨ। ਇਸ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਪਿਛਲੀ ਖ਼ਬਰ ਦਿੱਲੀ ਵਿਚ ਮੀਂਹ, ਗਰਜ-ਤੂਫ਼ਾਨ ਦੀ ਸੰਭਾਵਨਾ- ਮੌਸਮ ਵਿਭਾਗ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਤੀਜੇ ਰਾਊਂਡ ਤੋਂ ਬਾਅਦ ਦੂਜੇ ਨੰਬਰ ’ਤੇ ਆਈ ਭਾਜਪਾ