26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਦਿੱਲੀ ਵਿਚ ਮੀਂਹ, ਗਰਜ-ਤੂਫ਼ਾਨ ਦੀ ਸੰਭਾਵਨਾ- ਮੌਸਮ ਵਿਭਾਗ

ਨਵੀਂ ਦਿੱਲੀ, 23 ਜੂਨ- ਭਾਰਤੀ ਮੌਸਮ ਵਿਭਾਗ ਅੱਜ ਰਾਸ਼ਟਰੀ ਰਾਜਧਾਨੀ ਵਿਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰੇ 8.30 ਵਜੇ ਘਟੋ-ਘੱਟ....

ਅਜੀਤ ਡੈਸਕ 23-06-2025

ਨਵੀਂ ਦਿੱਲੀ, 23 ਜੂਨ- ਭਾਰਤੀ ਮੌਸਮ ਵਿਭਾਗ ਅੱਜ ਰਾਸ਼ਟਰੀ ਰਾਜਧਾਨੀ ਵਿਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰੇ 8.30 ਵਜੇ ਘਟੋ-ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਅਤੇ 74 ਪ੍ਰਤੀਸ਼ਤ ਨਮੀ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਆਈ.ਐਮ.ਡੀ. ਨੇ ਸ਼ਾਮ ਅਤੇ ਰਾਤ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਦੇ ਨਾਲ ਗਰਜ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ ਸਵੇਰੇ 9 ਵਜੇ ‘ਸੰਤੁਸ਼ਟੀਜਨਕ’ ਸ਼੍ਰੇਣੀ ਵਿਚ 96 ’ਤੇ ਰਿਹਾ।

 

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਛੇਵੇਂ ਰਾਊਂਡ ’ਚ 2286 ਹੋਈ ‘ਆਪ’ ਦੀ ਲੀਡ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ