26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਛੇਵੇਂ ਰਾਊਂਡ ’ਚ 2286 ਹੋਈ ‘ਆਪ’ ਦੀ ਲੀਡ

ਲੁਧਿਆਣਾ, 23 ਜੂਨ- ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਹਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ....

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਹਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7ਵੇਂ ਗੇੜ ’ਚ ‘ਆਪ’ ਤੇ ਕਾਂਗਰਸ ਵਿਚਾਲੇ ਮੁਕਾਬਲਾ ਅਗਲੀ ਖ਼ਬਰ ਦਿੱਲੀ ਵਿਚ ਮੀਂਹ, ਗਰਜ-ਤੂਫ਼ਾਨ ਦੀ ਸੰਭਾਵਨਾ- ਮੌਸਮ ਵਿਭਾਗ