26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7ਵੇਂ ਗੇੜ ’ਚ ‘ਆਪ’ ਤੇ ਕਾਂਗਰਸ ਵਿਚਾਲੇ ਮੁਕਾਬਲਾ

ਲੁਧਿਆਣਾ, 23 ਜੂਨ- ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 7 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। 7ਵੇਂ ਗੇੜ ਤੋਂ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 7 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। 7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ। ਆਪ ਦੀ ਲੀਡ 3272 ਵੋਟਾਂ ਦੀ ਹੋ ਗਈ ਹੈ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 8ਵੇਂ ਗੇੜ ’ਚ ‘ਆਪ’ ਦੀ ਲੀਡ ਹੋਈ 3561 ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਛੇਵੇਂ ਰਾਊਂਡ ’ਚ 2286 ਹੋਈ ‘ਆਪ’ ਦੀ ਲੀਡ