26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਦੋ ਕਾਰਾਂ ਦੀ ਸਿੱਧੀ ਟੱਕਰ ’ਚ ਇਕ ਦੀ ਮੌਤ

ਮਹਿਲ ਕਲਾਂ, (ਬਰਨਾਲਾ), 23 ਜੂਨ (ਅਵਤਾਰ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ ਉਪਰ ਪਿੰਡ ਵਜੀਦਕੇ ਕਲਾਂ ਬੱਸ ਅੱਡੇ ਉੱਪਰ ਅੱਜ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ ਵਿਚ...

ਅਜੀਤ ਡੈਸਕ 23-06-2025

ਮਹਿਲ ਕਲਾਂ, (ਬਰਨਾਲਾ), 23 ਜੂਨ (ਅਵਤਾਰ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ ਉਪਰ ਪਿੰਡ ਵਜੀਦਕੇ ਕਲਾਂ ਬੱਸ ਅੱਡੇ ਉੱਪਰ ਅੱਜ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ ਵਿਚ ਇਕ ਲੜਕੀ ਦੀ ਮੌਤ ਅਤੇ ਕਈ ਦੇ ਜ਼ਖਮੀ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਦੀ ਪਛਾਣ ਗੁਰਲੀਨ ਕੌਰ ਦੁੱਗਰੀ (ਲੁਧਿਆਣਾ) ਵਜੋਂ ਹੋਈ ਹੈ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 9ਵੇਂ ਗੇੜ ’ਚ ‘ਆਪ’ 4751 ਵੋਟਾਂ ਨਾਲ ਅੱਗੇ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 8ਵੇਂ ਗੇੜ ’ਚ ‘ਆਪ’ ਦੀ ਲੀਡ ਹੋਈ 3561