26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਰਦੀਪ ਸਿੰਘ ਪੁਰੀ ਤੇ ਆਇਰਿਸ਼ ਪ੍ਰਧਾਨ ਮੰਤਰੀ ਨੇ ਦਿੱਤੀ ਕਨਿਸ਼ਕ ਬੰਬ ਧਮਾਕੇ ਦੀ ਪੀੜਤਾਂ ਨੂੰ ਸ਼ਰਧਾਂਜਲੀ

ਕਾਰਕ, (ਆਇਰਲੈਂਡ), 23 ਜੂਨ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਆਇਰਿਸ਼ ਪ੍ਰਧਾਨ ਮੰਤਰੀ ਮਾਈਕਲ ਮਾਰਟਿਨ ਅਤੇ ਹੋਰ, ਆਇਰਲੈਂਡ ਦੇ ਕਾਰਕ ਵਿਚ ਅਹਾਕਿਸਤਾ ਮੈਮੋਰੀਅਲ ਵਿਖੇ ਕਨਿਸ਼ਕ....

ਅਜੀਤ ਡੈਸਕ 23-06-2025

ਕਾਰਕ, (ਆਇਰਲੈਂਡ), 23 ਜੂਨ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਆਇਰਿਸ਼ ਪ੍ਰਧਾਨ ਮੰਤਰੀ ਮਾਈਕਲ ਮਾਰਟਿਨ ਅਤੇ ਹੋਰ, ਆਇਰਲੈਂਡ ਦੇ ਕਾਰਕ ਵਿਚ ਅਹਾਕਿਸਤਾ ਮੈਮੋਰੀਅਲ ਵਿਖੇ ਕਨਿਸ਼ਕ ਬੰਬ ਧਮਾਕੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। 23 ਜੂਨ 1985 ਨੂੰ, ਏਅਰ ਇੰਡੀਆ ਫਲਾਈਟ 182 ਨੂੰ ਆਇਰਲੈਂਡ ਦੇ ਕਾਰਕ ਨੇੜੇ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਸਮੂਹ ਬੱਬਰ ਖਾਲਸਾ ਨੇ ਉਡਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਜਹਾਜ਼ ਵਿਚ ਸਵਾਰ ਸਾਰੇ 329 ਯਾਤਰੀ ਮਾਰੇ ਗਏ ਸਨ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 13ਵੇਂ ਗੇੜ ਤੋਂ ਬਾਅਦ, ‘ਆਪ’ ਦੀ ਲੀਡ 10000 ਤੋਂ ਵੱਧ ਅਗਲੀ ਖ਼ਬਰ ਲੋਕ ਸੰਜੀਵ ਅਰੋੜਾ ਨੂੰ ਕਰਦੇ ਹਨ ਪਸੰਦ- ਸੌਰਭ ਭਾਰਦਵਾਜ