26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਰਨਾ ਤੇ ਜੀ. ਕੇ. ਨੇ ਦਿੱਲੀ ਕਮੇਟੀ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਵਿਚ ਸਰਕਾਰੀ ਦਖਲ ਅੰਦਾਜ਼ੀ ਦੇ ਖਿਲਾਫ਼ ਵਿਰੋਧੀ ਧਿਰ ਯਾਨੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ...

ਅਜੀਤ ਡੈਸਕ 23-06-2025

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਵਿਚ ਸਰਕਾਰੀ ਦਖਲ ਅੰਦਾਜ਼ੀ ਦੇ ਖਿਲਾਫ਼ ਵਿਰੋਧੀ ਧਿਰ ਯਾਨੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਸੀਨੀਅਰ ਮੈਂਬਰ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਕਮੇਟੀ ਦੀ ਮੈਂਬਰੀ ਤੋਂ ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਇਹ ਅਸਤੀਫੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਖੇ ਜਾ ਕੇ ਸੌਂਪੇ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ, ਸੰਜੀਵ ਅਰੋੜਾ ਨੂੰ ਮਿਲੀਆਂ 35179 ਵੋਟਾਂ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਕਾਰਨ ਜਿੱਤੀ ‘ਆਪ’- ਅਮਨ ਅਰੋੜਾ