26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ, ਸੰਜੀਵ ਅਰੋੜਾ ਨੂੰ ਮਿਲੀਆਂ 35179 ਵੋਟਾਂ

ਲੁਧਿਆਣਾ, 23 ਜੂਨ- ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।

ਪਿਛਲੀ ਖ਼ਬਰ ਮੁੱਲਾਂਪੁਰ ਨੇੜੇ ਟੈਕਸੀ ਡਰਾਈਵਰ ਹੋਇਆ ਲਾਪਤਾ ਅਗਲੀ ਖ਼ਬਰ ਸਰਨਾ ਤੇ ਜੀ. ਕੇ. ਨੇ ਦਿੱਲੀ ਕਮੇਟੀ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ