25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜ਼ਿਮਨੀ ਚੋਣ ਲੁਧਿਆਣਾ ਦੀ ਜਿੱਤ ਨੇ 2027 ਦਾ ਮੁੱਢ ਬੰਨਿ੍ਆ- ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਲੁਧਿਆਣਾ....

ਅਜੀਤ ਡੈਸਕ 23-06-2025

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੂੰ ਲੋਕਾਂ ਦਾ ਪਿਆਰ ਅਤੇ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਵਰਕਰਾਂ ਵਿਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਢ ਬੰਨਿ੍ਹਆ ਹੈ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ’ਤੇ ਖੁਸ਼ੀ ਮਨਾਈ ਅਤੇ ਵਿਧਾਇਕ ਕਾਕਾ ਬਰਾੜ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ।

ਪਿਛਲੀ ਖ਼ਬਰ ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਕਰਦੇ ਹਨ ਪਸੰਦ- ਬਲਬੀਰ ਸਿੰਘ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਆਪ' ਦੀਆਂ ਨੀਤੀਆਂ ਦੀ ਜਿੱਤ - ਮੰਤਰੀ ਹਰਪਾਲ ਚੀਮਾ