25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਕਰਦੇ ਹਨ ਪਸੰਦ- ਬਲਬੀਰ ਸਿੰਘ

ਚੰਡੀਗੜ੍ਹ, 23 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਇਕ ਵੱਡਾ ਦਿਨ ਹੈ। ਅਸੀਂ....

ਅਜੀਤ ਡੈਸਕ 23-06-2025

ਚੰਡੀਗੜ੍ਹ, 23 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਇਕ ਵੱਡਾ ਦਿਨ ਹੈ। ਅਸੀਂ ਇੱਥੇ ਅਤੇ ਗੁਜਰਾਤ ਦੋਵਾਂ ਵਿਚ ਪ੍ਰਭਾਵਸ਼ਾਲੀ ਜਿੱਤਾਂ ਦਰਜ ਕੀਤੀਆਂ ਹਨ। ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਪਸੰਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਨਿਯੁਕਤ ਕਰਨ ਬਾਰੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਫੈਸਲਾ ਕਰੇਗੀ।

ਪਿਛਲੀ ਖ਼ਬਰ ਮੈਂ ਪਾਰਟੀ ਨੂੰ ਦਿੰਦਾ ਹਾਂ ਇਸ ਜਿੱਤ ’ਤੇ ਵਧਾਈ- ਸੰਜੀਵ ਅਰੋੜਾ ਅਗਲੀ ਖ਼ਬਰ ਜ਼ਿਮਨੀ ਚੋਣ ਲੁਧਿਆਣਾ ਦੀ ਜਿੱਤ ਨੇ 2027 ਦਾ ਮੁੱਢ ਬੰਨਿ੍ਆ- ਵਿਧਾਇਕ ਕਾਕਾ ਬਰਾੜ