25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮੈਂ ਪਾਰਟੀ ਨੂੰ ਦਿੰਦਾ ਹਾਂ ਇਸ ਜਿੱਤ ’ਤੇ ਵਧਾਈ- ਸੰਜੀਵ ਅਰੋੜਾ

ਲੁਧਿਆਣਾ, 23 ਜੂਨ- ਆਪ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ (ਪੰਜਾਬ) ਵਿਧਾਨ ਸਭਾ ਉਪ ਚੋਣ ਜਿੱਤੀ, ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਲੁਧਿਆਣਾ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਆਪ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ (ਪੰਜਾਬ) ਵਿਧਾਨ ਸਭਾ ਉਪ ਚੋਣ ਜਿੱਤੀ, ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਲੁਧਿਆਣਾ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਪੂਰੀ ਪਾਰਟੀ, ਇਸ ਦੇ ਵਲੰਟੀਅਰਾਂ, ਵਰਕਰਾਂ, ਮੁੱਖ ਮੰਤਰੀ ਅਤੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ। ਮੈਂ ਪਾਰਟੀ ਨੂੰ ਇਸ ਜਿੱਤ ’ਤੇ ਵਧਾਈ ਦਿੰਦਾ ਹਾਂ।

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਚੌਥੇ ਦਿਨ ਦੀ ਖੇਡ ਸ਼ੁਰੂ ਅਗਲੀ ਖ਼ਬਰ ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਕਰਦੇ ਹਨ ਪਸੰਦ- ਬਲਬੀਰ ਸਿੰਘ