25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨਾਲ ਜਿੱਤੀ - ਮੰਤਰੀ ਬਲਬੀਰ ਸਿੰਘ

ਚੰਡੀਗੜ੍ਹ, 23 ਜੂਨ-'ਆਪ' ਦੇ ਸੰਜੀਵ ਅਰੋੜਾ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ...

ਅਜੀਤ ਡੈਸਕ 23-06-2025

ਚੰਡੀਗੜ੍ਹ, 23 ਜੂਨ-'ਆਪ' ਦੇ ਸੰਜੀਵ ਅਰੋੜਾ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ ਉਤੇ ਪੰਜਾਬ ਦੇ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਇਕ ਵੱਡਾ ਦਿਨ ਹੈ। ਅਸੀਂ ਇਥੇ ਅਤੇ ਗੁਜਰਾਤ ਦੋਵਾਂ ਵਿਚ ਪ੍ਰਭਾਵਸ਼ਾਲੀ ਜਿੱਤਾਂ ਦਰਜ ਕੀਤੀਆਂ ਹਨ। ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਲੋਕ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨੂੰ ਪਸੰਦ ਕਰਦੇ ਹਨ।  

ਪਿਛਲੀ ਖ਼ਬਰ 'ਆਪ' ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕ ਸਾਨੂੰ ਫਤਵਾ ਦੇ ਰਹੇ - ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਜ਼ੀਰਕਪੁਰ 'ਚ ਪ੍ਰਾਪਰਟੀ ਡੀਲਰ ਨੂੰ ਮਾਰੀ ਗੋਲੀ