25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਜ਼ਿਮਨੀ ਚੋਣ : ਭਾਜਪਾ ਨੇ ਪੂਰੀ ਇਕਜੁੱਟਤਾ ਨਾਲ ਲੜੀ ਚੋਣ - ਸੁਨੀਲ ਜਾਖੜ

ਚੰਡੀਗੜ੍ਹ, 23 ਜੂਨ- ਸੁਨੀਲ ਜਾਖੜ ਨੇ ਟਵੀਟ ਸਾਂਝਾ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਵਿਚ ਭਾਜਪਾ...

ਅਜੀਤ ਡੈਸਕ 23-06-2025

ਚੰਡੀਗੜ੍ਹ, 23 ਜੂਨ- ਸੁਨੀਲ ਜਾਖੜ ਨੇ ਟਵੀਟ ਸਾਂਝਾ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਵੋਟਾਂ ਪਾਉਣ ਲਈ ਵੋਟਰਾਂ ਦਾ ਧੰਨਵਾਦ। ਅਸੀਂ ਪੂਰੀ ਇਕਜੁੱਟਤਾ ਨਾਲ ਚੋਣ ਲੜੀ। 
 

ਪਿਛਲੀ ਖ਼ਬਰ ਲੁਧਿਆਣਾ ਵਾਸੀਆਂ ਨੇ 2027 ਦਾ ਮੁੱਢ ਬੰਨ੍ਹਿਆ - ਗਿਆਸਪੁਰਾ ਅਗਲੀ ਖ਼ਬਰ 2 ਧਿਰਾਂ ਦੀ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦਾ ਕਤਲ