25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਾਰ ਤੋਂ ਬਾਅਦ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਭਾਰਤ ਭੂਸ਼ਨ ਆਸ਼ੂ ਨੇ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਭਾਰਤ ਭੂਸ਼ਨ ਆਸ਼ੂ ਨੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਕਿਹਾ ਕਿ ਉਹ ਹਾਰ ਦੀ ਜ਼ਿੰਮੇਵਾਰੀ ਖੁਦ ਲੈ ਰਹੇ ਹਨ ਅਤੇ ਇਸ ਲਈ ਉਹ ਆਪਣਾ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ।
 

ਪਿਛਲੀ ਖ਼ਬਰ ਹਾਦਸੇ 'ਚ ਜ਼ਖ਼ਮੀ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਲੁਧਿਆਣਾ ਵਾਸੀਆਂ ਨੇ 2027 ਦਾ ਮੁੱਢ ਬੰਨ੍ਹਿਆ - ਗਿਆਸਪੁਰਾ