ਦੋਹਾ, 23 ਜੂਨ - ਕਤਰ ਵਿਚ ਭਾਰਤੀ ਦੂਤਾਵਾਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤੀ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਘਰ ਦੇ ਅੰਦਰ ਰਹਿਣ ਦੀ ਬੇਨਤੀ ਕੀਤੀ ਗਈ ਹੈ। ਕਿਰਪਾ ਕਰਕੇ ਸ਼ਾਂਤ ਰਹੋ ਅਤੇ ਕਤਰ ਦੇ ਅਧਿਕਾਰੀਆਂ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸਥਾਨਕ ਖ਼ਬਰਾਂ, ਨਿਰਦੇਸ਼ਾਂ ਅਤੇ ਮਾਰਗਦਰਸ਼ਨ ਦੀ ਪਾਲਣਾ ਕਰੋ। ਉਨ੍ਹਾਂ ਕਿਹਾ ਕਿ ਦੂਤਾਵਾਸ ਸਾਡੇ ਸੋਸ਼ਲ ਮੀਡੀਆ ਚੈਨਲਾਂ ਰਾਹੀਂ ਵੀ ਅਪਡੇਟ ਕਰਦਾ ਰਹੇਗਾ।
ਤਾਜ਼ਾ ਖ਼ਬਰਾਂ
Free
ਕਤਰ ਵਿਚ ਭਾਰਤੀ ਦੂਤਾਵਾਸ ਨੇ ਐਡਵਾਇਜ਼ਰੀ ਜਾਰੀ ਕੀਤੀ, ਭਾਰਤੀ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਘਰ ਦੇ ਅੰਦਰ ਰਹਿਣ ਦੀ ਕੀਤੀ ਬੇਨਤੀ
ਦੋਹਾ, 23 ਜੂਨ - ਕਤਰ ਵਿਚ ਭਾਰਤੀ ਦੂਤਾਵਾਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤੀ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਘਰ ਦੇ ਅੰਦਰ ਰਹਿਣ ਦੀ ਬੇਨਤੀ ਕੀਤੀ ਗਈ ਹੈ। ਕਿਰਪਾ ਕਰਕੇ ਸ਼ਾਂਤ ਰਹੋ ਅਤੇ ਕਤਰ ਦੇ ...
ਅਜੀਤ ਡੈਸਕ
23-06-2025