ਮੋਗਾ, 24 ਜੂਨ- ਇਥੋਂ ਦੇ ਮਹਾਵੀਰ ਨਗਰ ਵਿਚ ਅਣ-ਪਛਾਤੇ ਵਿਅਕਤੀ ਵਲੋਂ ਇਕ ਨੌਜਵਾਨ ਨੂੰ ਚਾਰ ਤੋਂ ਪੰਜ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਬੈਠਾ ਸੀ ਅਤੇ ਅਣ-ਪਛਾਤੇ ਨੌਜਵਾਨ ਨੇ ਆਉਂਦੇ ਹੀ ਉਸ ਉੱਪਰ ਫਾਇਰਿੰਗ ਕਰ ਦਿੱਤੀ ਤੇ ਮੌਕੇ ’ਤੋਂ ਫਰਾਰ ਹੋ ਗਿਆ। ਪੀੜਤ ਨੂੰ ਉਸ ਦੇ ਸਾਥੀਆਂ ਵਲੋਂ ਮੋਗਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਅਤੇ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਸਾਰੇ ਹਾਦਸੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।
ਤਾਜ਼ਾ ਖ਼ਬਰਾਂ
Free
ਅਣ-ਪਛਾਤੇ ਵਿਅਕਤੀ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ
ਮੋਗਾ, 24 ਜੂਨ- ਇਥੋਂ ਦੇ ਮਹਾਵੀਰ ਨਗਰ ਵਿਚ ਅਣ-ਪਛਾਤੇ ਵਿਅਕਤੀ ਵਲੋਂ ਇਕ ਨੌਜਵਾਨ ਨੂੰ ਚਾਰ ਤੋਂ ਪੰਜ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ....
ਅਜੀਤ ਡੈਸਕ
24-06-2025