25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

‘‘ਜੰਗਬੰਦੀ ਹੁਣ ਤੋਂ ਲਾਗੂ ਹੈ, ਇਸਨੂੰ ਨਾ ਤੋੜੋ’’- ਟਰੰਪ

ਵਾਸ਼ਿੰਗਟਨ, ਡੀ.ਸੀ. 24 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਜੰਗਬੰਦੀ ਬਾਰੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ....

ਅਜੀਤ ਡੈਸਕ 24-06-2025

ਵਾਸ਼ਿੰਗਟਨ, ਡੀ.ਸੀ. 24 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਜੰਗਬੰਦੀ ਬਾਰੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ’ਤੇ ਲਿਖਿਆ ਕਿ ਜੰਗਬੰਦੀ ਹੁਣ ਤੋਂ ਲਾਗੂ ਹੈ। ਕਿਰਪਾ ਕਰਕੇ ਇਸ ਨੂੰ ਨਾ ਤੋੜੋ।

ਪਿਛਲੀ ਖ਼ਬਰ ਏਅਰ ਇੰਡੀਆ ਬੰਬ ਧਮਾਕਾ ਕੈਨੇਡਾ ਦੇ ਇਤਿਹਾਸ ਦਾ ਸੀ ਸਭ ਤੋਂ ਘਾਤਕ ਅੱਤਵਾਦੀ ਹਮਲਾ- ਮਾਰਕ ਕਾਰਨੀ ਅਗਲੀ ਖ਼ਬਰ ਈਰਾਨ ਨੇ ਜੰਗਬੰਦੀ ਦਾ ਕੀਤਾ ਐਲਾਨ