25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਏਅਰ ਇੰਡੀਆ ਬੰਬ ਧਮਾਕਾ ਕੈਨੇਡਾ ਦੇ ਇਤਿਹਾਸ ਦਾ ਸੀ ਸਭ ਤੋਂ ਘਾਤਕ ਅੱਤਵਾਦੀ ਹਮਲਾ- ਮਾਰਕ ਕਾਰਨੀ

ਓਟਾਵਾ, 24 ਜੂਨ- ਅੱਤਵਾਦ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ ’ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ 40 ਸਾਲ ਪਹਿਲਾਂ ਕੈਨੇਡਾ ਨੇ ਆਪਣੇ ਇਤਿਹਾਸ ਦੇ ਸਭ ਤੋਂ ਘਾਤਕ....

ਅਜੀਤ ਡੈਸਕ 24-06-2025

ਓਟਾਵਾ, 24 ਜੂਨ- ਅੱਤਵਾਦ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ ’ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ 40 ਸਾਲ ਪਹਿਲਾਂ ਕੈਨੇਡਾ ਨੇ ਆਪਣੇ ਇਤਿਹਾਸ ਦੇ ਸਭ ਤੋਂ ਘਾਤਕ ਅੱਤਵਾਦੀ ਹਮਲੇ ਦਾ ਸਾਹਮਣਾ ਕੀਤਾ ਸੀ। ਅੱਜ, ਅਸੀਂ ਏਅਰ ਇੰਡੀਆ ਬੰਬ ਧਮਾਕੇ ਦੇ 268 ਕੈਨੇਡੀਅਨ ਪੀੜਤਾਂ ਅਤੇ ਅੱਤਵਾਦ ਦੀਆਂ ਕਾਰਵਾਈਆਂ ਵਿਚ ਮਾਰੇ ਗਏ ਸਾਰੇ ਲੋਕਾਂ ਲਈ ਸੋਗ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ ਇਹ ਹਿੰਸਕ ਕੱਟੜਵਾਦ ਨਾਲ ਲੜਨ ਅਤੇ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਵਚਨਬੱਧਤਾ ਦੀ ਇਕ ਗੰਭੀਰ ਯਾਦ ਦਿਵਾਉਂਦਾ ਹੈ।

ਪਿਛਲੀ ਖ਼ਬਰ ਇਜ਼ਰਾਈਲ ਨੇ ਮੁੜ ਖੋਲ੍ਹਿਆ ਆਪਣਾ ਹਵਾਈ ਖੇਤਰ ਅਗਲੀ ਖ਼ਬਰ ‘‘ਜੰਗਬੰਦੀ ਹੁਣ ਤੋਂ ਲਾਗੂ ਹੈ, ਇਸਨੂੰ ਨਾ ਤੋੜੋ’’- ਟਰੰਪ