25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਇਜ਼ਰਾਈਲ ਨੇ ਮਾਰਿਆ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ

ਤਹਿਰਾਨ, 24 ਜੂਨ- ਇਜ਼ਰਾਈਲ ਨੇ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ ਨੂੰ ਮਾਰ ਦਿੱਤਾ ਹੈ। ਈਰਾਨ ਦੇ ਸਰਕਾਰੀ ਟੀ.ਵੀ. ਚੈਨਲ ਨੇ ਰਿਪੋਰਟ ਦਿੱਤੀ ਹੈ ਕਿ ਬੀਤੀ ਰਾਤ ਇਜ਼ਰਾਈਲੀ ਹਮਲੇ....

ਅਜੀਤ ਡੈਸਕ 24-06-2025

ਤਹਿਰਾਨ, 24 ਜੂਨ- ਇਜ਼ਰਾਈਲ ਨੇ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ ਨੂੰ ਮਾਰ ਦਿੱਤਾ ਹੈ। ਈਰਾਨ ਦੇ ਸਰਕਾਰੀ ਟੀ.ਵੀ. ਚੈਨਲ ਨੇ ਰਿਪੋਰਟ ਦਿੱਤੀ ਹੈ ਕਿ ਬੀਤੀ ਰਾਤ ਇਜ਼ਰਾਈਲੀ ਹਮਲੇ ਵਿਚ ਈਰਾਨੀ ਪ੍ਰਮਾਣੂ ਵਿਗਿਆਨੀ ਮੁਹੰਮਦ ਰਜ਼ਾ ਸਾਦੀਗੀ ਦੀ ਮੌਤ ਹੋ ਗਈ ਹੈ। ਇਜ਼ਰਾਈਲ ਹੁਣ ਤੱਕ 18 ਈਰਾਨੀ ਪ੍ਰਮਾਣੂ ਵਿਗਿਆਨੀਆਂ ਨੂੰ ਮਾਰ ਚੁੱਕਾ ਹੈ।

ਪਿਛਲੀ ਖ਼ਬਰ ਵਿਜੀਲੈਂਸ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵਿਦੇਸ਼ ਜਾਣ ਤੋਂ ਰੋਕਿਆ ਅਗਲੀ ਖ਼ਬਰ ਇਜ਼ਰਾਈਲ ਨੇ ਮੁੜ ਖੋਲ੍ਹਿਆ ਆਪਣਾ ਹਵਾਈ ਖੇਤਰ