25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਵਿਜੀਲੈਂਸ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵਿਦੇਸ਼ ਜਾਣ ਤੋਂ ਰੋਕਿਆ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)- ਵਿਜੀਲੈਂਸ ਵਿਭਾਗ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ.....

ਅਜੀਤ ਡੈਸਕ 24-06-2025

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)- ਵਿਜੀਲੈਂਸ ਵਿਭਾਗ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਹੈ, ਕਿਉਂਕਿ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਅੰਦਰ ਖ਼ਰੀਦੀ ਗਈ ਕਰੋੜਾਂ ਰੁਪਏ ਦੀ ਆਧੁਨਿਕ ਮਸ਼ੀਨਰੀ ਅਤੇ ਹੋਰ ਘਪਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਚੱਲ ਰਹੀ ਹੈ।

ਪਿਛਲੀ ਖ਼ਬਰ ਜ਼ਿਮਨੀ ਚੋਣ ਵਿਚ ਜਿੱਤ ਤੋਂ ਉਪਰੰਤ ਮੁੱਖ ਮੰਤਰੀ ਧੰਨਵਾਦ ਕਰਨ ਲਈ ਪੁੱਜੇ ਲੁਧਿਆਣਾ ਅਗਲੀ ਖ਼ਬਰ ਇਜ਼ਰਾਈਲ ਨੇ ਮਾਰਿਆ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ