26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਚੋਰੀ ਦੇ 8 ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)-ਪ੍ਰੈੱਸ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨਾਲ...

ਅਜੀਤ ਡੈਸਕ 24-06-2025

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)-ਪ੍ਰੈੱਸ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ.ਡੀ. ਜਨਾਬ ਸਤਪਾਲ ਸ਼ਰਮਾ ਨੇ ਦੱਸਿਆ ਕਿ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਲੇਰਕੋਟਲਾ ਅੰਦਰ ਹੋ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਉਤੇ ਨੱਥ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਡੀ.ਐਸ.ਪੀ. ਸਤੀਸ਼ ਕੁਮਾਰ ਅਤੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਨਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 8 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। 

ਪਿਛਲੀ ਖ਼ਬਰ ਆਮਿਰ ਖ਼ਾਨ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ: ਬਲੈਕ ਬਾੱਕਸ ਦੀ ਕੀਤੀ ਜਾ ਰਹੀ ਹੈ ਜਾਂਚ- ਕੇਂਦਰੀ ਹਵਾਬਾਜ਼ੀ ਮੰਤਰੀ