26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਐਨ.ਐਸ.ਏ. ਅਜੀਤ ਡੋਭਾਲ ਨੇ ਐਸ.ਸੀ.ਓ. ਸੁਰੱਖਿਆ ਪ੍ਰੀਸ਼ਦ ਦੇ ਵਫ਼ਦ ਮੁਖੀਆਂ ਨਾਲ ਕੀਤੀ ਮੁਲਾਕਾਤ

ਬੀਜਿੰਗ, 24 ਜੂਨ- ਚੀਨ ਵਿਚ ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਨ.ਐਸ.ਏ. ਅਜੀਤ ਡੋਭਾਲ ਨੇ ਚੀਨ ਦੇ ਉਪ-ਰਾਸ਼ਟਰਪਤੀ ਹਾਨ ਜ਼ੇਂਗ ਨਾਲ ਚੀਨ ਦੇ ਬੀਜਿੰਗ....

ਅਜੀਤ ਡੈਸਕ 24-06-2025

ਬੀਜਿੰਗ, 24 ਜੂਨ- ਚੀਨ ਵਿਚ ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਨ.ਐਸ.ਏ. ਅਜੀਤ ਡੋਭਾਲ ਨੇ ਚੀਨ ਦੇ ਉਪ-ਰਾਸ਼ਟਰਪਤੀ ਹਾਨ ਜ਼ੇਂਗ ਨਾਲ ਚੀਨ ਦੇ ਬੀਜਿੰਗ ਵਿਚ ਗ੍ਰੇਟ ਹਾਲ ਆਫ਼ ਦ ਪੀਪਲ ਵਿਖੇ ਐਸ.ਸੀ.ਓ. ਸੁਰੱਖਿਆ ਪ੍ਰੀਸ਼ਦ ਦੇ ਸਕੱਤਰਾਂ ਦੀ 20ਵੀਂ ਮੀਟਿੰਗ ਵਿਚ ਸ਼ਾਮਿਲ ਹੋਣ ਵਾਲੇ ਹੋਰ ਵਫ਼ਦ ਮੁਖੀਆਂ ਨਾਲ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਆਮਿਰ ਖ਼ਾਨ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ