26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਆਉਣ ਵਾਲੇ 3-4 ਦਿਨਾਂ 'ਚ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ - ਸੀ.ਐਮ. ਮਾਨ

ਚੰਡੀਗੜ੍ਹ, 24 ਜੂਨ-ਆਉਣ ਵਾਲੇ ਤਿੰਨ-ਚਾਰ ਦਿਨਾਂ 'ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਪੰਜਾਬ ਦੇ ਗਵਰਨਰ...

ਅਜੀਤ ਡੈਸਕ 24-06-2025

ਚੰਡੀਗੜ੍ਹ, 24 ਜੂਨ-ਆਉਣ ਵਾਲੇ ਤਿੰਨ-ਚਾਰ ਦਿਨਾਂ 'ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਪੰਜਾਬ ਦੇ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੁਧਿਆਣਾ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦਿੱਲੀ ਵੀ ਜਾਣਗੇI

 

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਇੰਗਲੈਂਡ 117/0 ਅਗਲੀ ਖ਼ਬਰ ਪੇਸ਼ਾਵਰ : ਅੱਤਵਾਦੀਆਂ ਨੇ ਬੰਬ ਨਿਰੋਧਕ ਯੂਨਿਟ 'ਤੇ ਕੀਤਾ ਹਮਲਾ, 5 ਦੀ ਮੌਤ