27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਪੰਜਾਬ ਡਿਵੈਲਪਮੈਂਟ ਕੌਂਸਲ 'ਚ ਗੁਪਤ ਤਰੀਕੇ ਨਾਲ 22 ਗੈਰ-ਪੰਜਾਬੀਆਂ ਦੀ ਭਰਤੀ 'ਤੇ ਸ. ਸੁਖਬੀਰ ਸਿੰਘ ਬਾਦਲ ਵਲੋਂ ਤਾੜਨਾ

ਚੰਡੀਗੜ੍ਹ, 24 ਜੂਨ-ਸ. ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ ਵਲੋਂ ਪੰਜਾਬ ਡਿਵੈਲਪਮੈਂਟ ਕੌਂਸਲ...

ਅਜੀਤ ਡੈਸਕ 24-06-2025

ਚੰਡੀਗੜ੍ਹ, 24 ਜੂਨ-ਸ. ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ ਵਲੋਂ ਪੰਜਾਬ ਡਿਵੈਲਪਮੈਂਟ ਕੌਂਸਲ ਵਿਚ ਗੁਪਤ ਤਰੀਕੇ ਨਾਲ 22 ਗੈਰ-ਪੰਜਾਬੀਆਂ ਦੀ ਭਰਤੀ ਦਾ ਵਿਰੋਧ ਕੀਤਾ। ਇਸ ਦੌਰਾਨ ਉਨ੍ਹਾਂ ਟਵੀਟ ਵੀ ਸਾਂਝਾ ਕੀਤੀ।  

ਪਿਛਲੀ ਖ਼ਬਰ ਅਟਾਰੀ ਬਾਰਡਰ ਤੋਂ ਵਾਪਸ ਆ ਰਹੇ ਸੈਲਾਨੀਆਂ 'ਤੇ ਲੁਟੇਰਿਆਂ ਵਲੋਂ ਹਮਲਾ ਅਗਲੀ ਖ਼ਬਰ 342 ਸਿਲੰਡਰਾਂ ਨਾਲ ਭਰਿਆ ਟਰੱਕ ਫਲਾਈਓਵਰ ਤੋਂ ਡਿੱਗਿਆ