27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਮੋਟਰਸਾਈਕਲ ਸਵਾਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ

ਜੰਡਿਆਲਾ ਗੁਰੂ/ਟਾਂਗਰਾ, 24 ਜੂਨ (ਹਰਜਿੰਦਰ ਸਿੰਘ ਕਲੇਰ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ...

ਅਜੀਤ ਡੈਸਕ 24-06-2025

ਜੰਡਿਆਲਾ ਗੁਰੂ/ਟਾਂਗਰਾ, 24 ਜੂਨ (ਹਰਜਿੰਦਰ ਸਿੰਘ ਕਲੇਰ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਕਸਬਾ ਟਾਂਗਰਾ ਦੇ ਬਾਜ਼ਾਰ ਵਿਚ ਕਰਿਆਨੇ ਦੀ ਦੁਕਾਨ ਉਤੇ ਗੋਲੀਆਂ ਚਲਾ ਦਿੱਤੀਆਂ ਤੇ ਫਰਾਰ ਹੋ ਗਏ। ਦੁਕਾਨ ਦੇ ਸ਼ੀਸ਼ੇ ਟੁੱਟ ਕੇ ਚਕਨਾਚੂਰ ਹੋ ਗਏ। ਦੁਕਾਨਦਾਰ ਵਾਲ-ਵਾਲ ਬਚ ਗਿਆ। 

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਮੀਂਹ ਕਾਰਨ ਮੁੜ ਰੁਕਿਆ ਪੰਜਵੇਂ ਦਿਨ ਦਾ ਖੇਡ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਇੰਗਲੈਂਡ ਦੂਜੀ ਪਾਰੀ 'ਚ 256/4