28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਅਸੀਂ ਦੇਸ਼ ਤੇ ਦੇਸ਼ਵਾਸੀਆਂ ਨਾਲ ਇਕਜੁੱਟ ਖੜ੍ਹੇ ਹਾਂ- ਵਾਈਟ ਹਿੱਲ

ਚੰਡੀਗੜ੍ਹ, 25 ਜੂਨ- ਦਿਲਜੀਤ ਸਿੰਘ ਫ਼ਿਲਮ ਸਰਦਾਰ ਜੀ-3 ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਫ਼ਿਲਮ ਦੀ ਨਿਰਮਾਤਾ ਕੰਪਨੀ ਵਾਈਟ ਹਿੱਲ ਨੇ ਇਕ ਬਿਆਨ ਜਾਰੀ ਕਰ ਜਾਣਕਾਰੀ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ- ਦਿਲਜੀਤ ਸਿੰਘ ਫ਼ਿਲਮ ਸਰਦਾਰ ਜੀ-3 ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਫ਼ਿਲਮ ਦੀ ਨਿਰਮਾਤਾ ਕੰਪਨੀ ਵਾਈਟ ਹਿੱਲ ਨੇ ਇਕ ਬਿਆਨ ਜਾਰੀ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਭਾਰਤ ਵਿਚ ਫ਼ਿਲਮ ਰਿਲੀਜ਼ ਨਹੀਂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਾਲਾਤ ਠੀਕ ਨਹੀਂ ਹੋ ਜਾਂਦੇ, ਇਹ ਫ਼ਿਲਮ ਰਿਲੀਜ਼ ਨਹੀਂ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੇਸ਼ ਅਤੇ ਦੇਸ਼ਵਾਸੀਆਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਕੰਪਨੀ ਨੇ ਕਿਹਾ ਕਿ ਇਹ ਫ਼ਿਲਮ ਮੌਜੂਦਾ ਹਾਲਾਤ ਤੋਂ ਪਹਿਲਾਂ ਸ਼ੂਟ ਕੀਤੀ ਗਈ ਸੀ, ਉਸ ਤੋਂ ਬਾਅਦ ਕਿਸੇ ਵੀ ਪਾਕਿਸਤਾਨੀ ਕਲਾਕਾਰ ਨੂੰ ਫ਼ਿਲਮ ਲਈ ਸਾਈਨ ਨਹੀਂ ਕੀਤਾ ਗਿਆ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ ਅਗਲੀ ਖ਼ਬਰ ਅਮਿਤ ਸ਼ਾਹ ਅੱਜ ਕਰਨਗੇ ‘ਦਿ ਐਮਰਜੈਂਸੀ ਡਾਇਰੀਜ਼ - ਯੀਅਰਜ਼ ਦੈਟ ਫਾਰਜਡ ਏ ਲੀਡਰ’ ਕਿਤਾਬ ਲਾਂਚ