ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਸ. ਮਜੀਠੀਆ ਦੇ ਗ੍ਰਹਿ ਵਿਖੇ ਪੁੱਜੀ। ਮੀਡੀਆ ਕਰਮੀਆਂ ਨੂੰ ਕੋਠੀ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ....
ਅਜੀਤ ਡੈਸਕ
25-06-2025