28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ....

ਅਜੀਤ ਡੈਸਕ 25-06-2025

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਵਿਚ ਮੁੜ ਤੋਂ ਪ੍ਰਧਾਨ ਚੁਣੇ ਗਏ ਹਰਮੀਤ ਸਿੰਘ... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਸਿੰਘ ਬਾਦਲ