28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਵਿਚ ਮੁੜ ਤੋਂ ਪ੍ਰਧਾਨ ਚੁਣੇ ਗਏ ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਵਿਚ ਮੁੜ ਤੋਂ ਹਰਮੀਤ ਸਿੰਘ ਕਾਲਕਾ ਨੂੰ ਪ੍ਰਧਾਨ ਚੁਣ ਲਿਆ ਗਿਆ...

ਅਜੀਤ ਡੈਸਕ 25-06-2025

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਵਿਚ ਮੁੜ ਤੋਂ ਹਰਮੀਤ ਸਿੰਘ ਕਾਲਕਾ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਜਗਦੀਪ ਸਿੰਘ ਕਾਹਲੋਂ ਨੂੰ ਜਰਨਲ ਸਕੱਤਰ, ਹਰਵਿੰਦਰ ਸਿੰਘ ਕੇ. ਪੀ. ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ ਤੇ ਜਸਮੇਂਨ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ। ਇਨ੍ਹਾਂ ਚੋਣਾਂ ਦਾ ਵਿਰੋਧੀ ਧਿਰ ਨੇ ਬਾਈਕਾਟ ਕੀਤਾ ਹੈ।

ਪਿਛਲੀ ਖ਼ਬਰ ਐਕਸੀਓਮ-4 ਮਿਸ਼ਨ ਤਹਿਤ ਸ਼ੁਭਾਂਸ਼ੂ ਸ਼ੁਕਲਾ ਪੁਲਾੜ ਲਈ ਰਵਾਨਾ ਅਗਲੀ ਖ਼ਬਰ ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਸਿੰਘ ਮਜੀਠੀਆ