28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ ਭਗਵੰਤ ਮਾਨ

ਨਵੀਂ ਦਿੱਲੀ, 25 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪੁੱਜ ਗਏ ਹਨ। ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਦਿੱਲੀ ਪਹੁੰਚੇ...

ਅਜੀਤ ਡੈਸਕ 25-06-2025

ਨਵੀਂ ਦਿੱਲੀ, 25 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪੁੱਜ ਗਏ ਹਨ। ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਦਿੱਲੀ ਪਹੁੰਚੇ। ਸੰਜੀਵ ਅਰੋੜਾ ਲੁਧਿਆਣਾ ਜਿੱਤ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਕੁਝ ਸਮੇਂ ਬਾਅਦ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਅਤੇ ਗੁਜਰਾਤ ਵਿਚ ਜਿੱਤ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪਾਰਟੀ ਦੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਹੋਵੇਗੀ ਤੇ ਪਾਰਟੀ ਦੇ ਭਵਿੱਖ ਬਾਰੇ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।

ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ ਅਗਲੀ ਖ਼ਬਰ ਐਕਸੀਓਮ-4 ਮਿਸ਼ਨ ਤਹਿਤ ਸ਼ੁਭਾਂਸ਼ੂ ਸ਼ੁਕਲਾ ਪੁਲਾੜ ਲਈ ਰਵਾਨਾ