28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ...

ਅਜੀਤ ਡੈਸਕ 25-06-2025

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਨਜ਼ਦੀਕ ਪੰਜ ਪਿੱਪਲੀ ਵਿਖੇ ਇਕ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਜਾਣਕਾਰੀ ਅਨੁਸਾਰ ਉਕਤ ਘਰ ਨਸ਼ਾ ਤਸਕਰ ਮਨਦੀਪ ਉਰਫ਼ ਮਨੂ ਦਾ ਦੱਸਿਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਨਸ਼ਾ ਤਸਕਰੀ ਦੇ 9 ਮਾਮਲੇ ਦਰਜ ਹਨ।

ਪਿਛਲੀ ਖ਼ਬਰ ਮਜੀਠਾ ਵਿਚ ਬਿਕਰਮ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਤੇ ਮਜੀਠਾ ਪੁਲਿਸ ਦੀ ਛਾਪੇਮਾਰੀ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ ਭਗਵੰਤ ਮਾਨ