28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮਜੀਠਾ ਵਿਚ ਬਿਕਰਮ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਤੇ ਮਜੀਠਾ ਪੁਲਿਸ ਦੀ ਛਾਪੇਮਾਰੀ

ਮਜੀਠਾ, (ਅੰਮ੍ਰਿਤਸਰ), 25 ਜੂਨ (ਜਗਤਾਰ ਸਿੰਘ ਸਹਿਮੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ...

ਅਜੀਤ ਡੈਸਕ 25-06-2025

ਮਜੀਠਾ, (ਅੰਮ੍ਰਿਤਸਰ), 25 ਜੂਨ (ਜਗਤਾਰ ਸਿੰਘ ਸਹਿਮੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੇ ਮਜੀਠਾ ਸਥਿਤ ਰਿਹਾਇਸ਼ ’ਤੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਅਤੇ ਪੁਲਿਸ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਵੀ ਇਸ ਛਾਪੇਮਾਰੀ ਦੀ ਜਾਣਕਾਰੀ ਸਾਂਝੀ ਕਰਦਿਆਂ ਸਿਆਸੀ ਬਦਲਾਖੋਰੀ ਦਾ ਦੋਸ਼ ਲਾਇਆ। ਵਿਜੀਲੈਂਸ ਵਲੋਂ ਅਧਿਕਾਰਤ ਤੌਰ ’ਤੇ ਕੋਈ ਬਿਆਨ ਨਹੀਂ ਜਾਰੀ ਕੀਤਾ ਗਿਆ।

ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾ... ਅਗਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ