29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਜਦੋਂ ਕਸਟਡੀ 'ਚ ਬਿਕਰਮ ਸਿੰਘ ਮਜੀਠੀਆ ਸਨ ਤਾਂ ਸਰਕਾਰ ਨੇ ਜ਼ਮਾਨਤ ਕਰਵਾਈ, ਹੁਣ ਰੇਡ - ਗਨੀਵ ਕੌਰ

ਚੰਡੀਗੜ੍ਹ, 25 ਜੂਨ-ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਕਸਟਡੀ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਕਸਟਡੀ 'ਚ ਬਿਕਰਮ ਸਿੰਘ ਮਜੀਠੀਆ ਸਨ ਤਾਂ ਸਰਕਾਰ ਨੇ ਜ਼ਮਾਨਤ ਕਰਵਾਈ ਤੇ ਹੁਣ ਰੇਡ ਕਰਵਾ ਦਿੱਤੀ।
 

ਪਿਛਲੀ ਖ਼ਬਰ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਨਹੀਂ ਕਰਦੀ ਕੰਮ- ਅਮਨ ਅਰੋੜਾ ਅਗਲੀ ਖ਼ਬਰ ਕਾਨੂੰਨ ਤੋਂ ਉੱਪਰ ਨਹੀਂ ਹੈ ਕੋਈ ਵਿਅਕਤੀ- ਹਰਪਾਲ ਸਿੰਘ ਚੀਮਾ